YouVersion Logo
Search Icon

ਮੱਤੀ ਦੀ ਇੰਜੀਲ 27:54

ਮੱਤੀ ਦੀ ਇੰਜੀਲ 27:54 PERV

ਸੂਬੇਦਾਰ ਅਤੇ ਉਨ੍ਹਾਂ ਸਿਪਾਹੀਆਂ ਨੇ, ਜਿਨ੍ਹਾਂ ਨੇ ਯਿਸੂ ਦੀ ਪਹਿਰੇਦਾਰੀ ਕੀਤੀ ਸੀ, ਇਹ ਭੂਚਾਲ ਅਤੇ ਇਹ ਸਭ ਘਟਨਾਵਾਂ ਵੇਖੀਆਂ ਤਾਂ ਉਹ ਬਹੁਤ ਘਬਰਾਏ ਅਤੇ ਕਿਹਾ, “ਉਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ।”