ਮੱਤੀ ਦੀ ਇੰਜੀਲ 5:11-12
ਮੱਤੀ ਦੀ ਇੰਜੀਲ 5:11-12 PERV
“ਜਦੋਂ ਲੋਕ ਤੁਹਾਡੀ ਬੇਇੱਜ਼ਤੀ ਕਰਨ ਅਤੇ ਤੁਹਾਡੇ ਵਿਰੁੱਧ ਮਾੜਾ ਬੋਲਣ ਅਤੇ ਤੁਹਾਡੇ ਤੇ ਝੂਠੇ ਦੋਸ਼ ਲਾਉਣ ਕਿਉਂਕਿ ਤੁਸੀਂ ਮੇਰੇ ਚੇਲੇ ਹੋ, ਤਾਂ ਤੁਸੀਂ ਧੰਨ ਹੋ। ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ।





