ਮੱਤੀ ਦੀ ਇੰਜੀਲ 5:13
ਮੱਤੀ ਦੀ ਇੰਜੀਲ 5:13 PERV
“ਤੁਸੀਂ ਧਰਤੀ ਦੇ ਲੂਣ ਹੋ। ਪਰ ਜੇਕਰ ਲੂਣ ਬੇਸੁਆਦ ਹੋ ਜਾਵੇ, ਤਾਂ ਇਹ ਫ਼ੇਰ ਕਿਵੇਂ ਸਲੂਣਾ ਹੋ ਸੱਕਦਾ? ਇਹ ਬੇਕਾਰ ਹੈ। ਇਹ ਬਾਹਰ ਸੁੱਟਿਆ ਜਾਵੇ ਅਤੇ ਲੋਕਾਂ ਦੁਆਰਾ ਮਿੱਧਿਆ ਜਾਵੇ।