YouVersion Logo
Search Icon

ਮੱਤੀ ਦੀ ਇੰਜੀਲ 5:29-30

ਮੱਤੀ ਦੀ ਇੰਜੀਲ 5:29-30 PERV

ਜੋ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਆਪਣੇ ਸ਼ਰੀਰ ਵਿੱਚੋਂ ਕੱਢ ਕੇ ਸੁੱਟ ਦੇ। ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ। ਤੇਰਾ ਸੱਜਾ ਹੱਥ ਜਦੋਂ ਤੈਥੋਂ ਪਾਪ ਕਰਾਵੇ ਤਾਂ ਉਸ ਨੂੰ ਕੱਟਕੇ ਸੁੱਟ ਦੇ। ਕਿਉਂਕਿ ਤੇਰੇ ਲਈ ਇਹ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ਼ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।