YouVersion Logo
Search Icon

ਮੱਤੀ ਦੀ ਇੰਜੀਲ 5:38-39

ਮੱਤੀ ਦੀ ਇੰਜੀਲ 5:38-39 PERV

“ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ, ‘ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।’ ਮੈਂ ਤੁਹਾਨੂੰ ਆਖਦਾ ਹਾਂ ਕਿ, ਦੁਸ਼ਟ ਆਦਮੀ ਦੇ ਵਿਰੁੱਧ ਖੜ੍ਹੇ ਨਾ ਹੋਵੋ। ਸਗੋਂ ਜੇ ਕੋਈ ਤੁਹਾਡੀ ਸੱਜੀ ਗਲ੍ਹ ਉੱਤੇ ਚਪੇੜ ਮਾਰੇ, ਤਾਂ ਤੁਸੀਂ ਦੂਜੀ ਵੀ ਉਸ ਵੱਲ ਘੁਮਾ ਦਿਓ।