YouVersion Logo
Search Icon

ਮੱਤੀ ਦੀ ਇੰਜੀਲ 6:19-21

ਮੱਤੀ ਦੀ ਇੰਜੀਲ 6:19-21 PERV

“ਧਰਤੀ ਉੱਤੇ ਖਜ਼ਾਨੇ ਦਾ ਭੰਡਾਰ ਨਾ ਜੋੜੋ। ਇੱਥੇ ਕੀੜੇ ਅਤੇ ਜੰਗ਼ਾਲ ਧਨ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਚੋਰ ਸੰਨ੍ਹ ਮਾਰਕੇ ਤੁਹਾਡੀ ਦੌਲਤ ਚੁਰਾ ਲੈ ਜਾਂਦੇ ਹਨ। ਪਰ ਸਵਰਗ ਵਿੱਚ ਖਜ਼ਾਨੇ ਜੋੜੋ। ਸਵਰਗ ਵਿੱਚ ਨਾ ਕੋਈ ਕੀੜਾ ਅਤੇ ਨਾ ਜੰਗਾਲ ਧਨ ਨੂੰ ਨਸ਼ਟ ਕਰਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰਦੇ ਹਨ ਅਤੇ ਚੁਰਾਉਂਦੇ ਹਨ। ਕਿਉਂਕਿ ਜਿੱਥੇ ਤੁਹਾਡਾ ਖਜ਼ਾਨਾ ਹੋਵੇਗਾ ਤੁਹਾਡਾ ਦਿਲ ਵੀ ਉੱਥੇ ਹੀ ਹੋਵੇਗਾ।

Verse Images for ਮੱਤੀ ਦੀ ਇੰਜੀਲ 6:19-21

ਮੱਤੀ ਦੀ ਇੰਜੀਲ 6:19-21 - “ਧਰਤੀ ਉੱਤੇ ਖਜ਼ਾਨੇ ਦਾ ਭੰਡਾਰ ਨਾ ਜੋੜੋ। ਇੱਥੇ ਕੀੜੇ ਅਤੇ ਜੰਗ਼ਾਲ ਧਨ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਚੋਰ ਸੰਨ੍ਹ ਮਾਰਕੇ ਤੁਹਾਡੀ ਦੌਲਤ ਚੁਰਾ ਲੈ ਜਾਂਦੇ ਹਨ। ਪਰ ਸਵਰਗ ਵਿੱਚ ਖਜ਼ਾਨੇ ਜੋੜੋ। ਸਵਰਗ ਵਿੱਚ ਨਾ ਕੋਈ ਕੀੜਾ ਅਤੇ ਨਾ ਜੰਗਾਲ ਧਨ ਨੂੰ ਨਸ਼ਟ ਕਰਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰਦੇ ਹਨ ਅਤੇ ਚੁਰਾਉਂਦੇ ਹਨ। ਕਿਉਂਕਿ ਜਿੱਥੇ ਤੁਹਾਡਾ ਖਜ਼ਾਨਾ ਹੋਵੇਗਾ ਤੁਹਾਡਾ ਦਿਲ ਵੀ ਉੱਥੇ ਹੀ ਹੋਵੇਗਾ।ਮੱਤੀ ਦੀ ਇੰਜੀਲ 6:19-21 - “ਧਰਤੀ ਉੱਤੇ ਖਜ਼ਾਨੇ ਦਾ ਭੰਡਾਰ ਨਾ ਜੋੜੋ। ਇੱਥੇ ਕੀੜੇ ਅਤੇ ਜੰਗ਼ਾਲ ਧਨ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਚੋਰ ਸੰਨ੍ਹ ਮਾਰਕੇ ਤੁਹਾਡੀ ਦੌਲਤ ਚੁਰਾ ਲੈ ਜਾਂਦੇ ਹਨ। ਪਰ ਸਵਰਗ ਵਿੱਚ ਖਜ਼ਾਨੇ ਜੋੜੋ। ਸਵਰਗ ਵਿੱਚ ਨਾ ਕੋਈ ਕੀੜਾ ਅਤੇ ਨਾ ਜੰਗਾਲ ਧਨ ਨੂੰ ਨਸ਼ਟ ਕਰਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰਦੇ ਹਨ ਅਤੇ ਚੁਰਾਉਂਦੇ ਹਨ। ਕਿਉਂਕਿ ਜਿੱਥੇ ਤੁਹਾਡਾ ਖਜ਼ਾਨਾ ਹੋਵੇਗਾ ਤੁਹਾਡਾ ਦਿਲ ਵੀ ਉੱਥੇ ਹੀ ਹੋਵੇਗਾ।ਮੱਤੀ ਦੀ ਇੰਜੀਲ 6:19-21 - “ਧਰਤੀ ਉੱਤੇ ਖਜ਼ਾਨੇ ਦਾ ਭੰਡਾਰ ਨਾ ਜੋੜੋ। ਇੱਥੇ ਕੀੜੇ ਅਤੇ ਜੰਗ਼ਾਲ ਧਨ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਚੋਰ ਸੰਨ੍ਹ ਮਾਰਕੇ ਤੁਹਾਡੀ ਦੌਲਤ ਚੁਰਾ ਲੈ ਜਾਂਦੇ ਹਨ। ਪਰ ਸਵਰਗ ਵਿੱਚ ਖਜ਼ਾਨੇ ਜੋੜੋ। ਸਵਰਗ ਵਿੱਚ ਨਾ ਕੋਈ ਕੀੜਾ ਅਤੇ ਨਾ ਜੰਗਾਲ ਧਨ ਨੂੰ ਨਸ਼ਟ ਕਰਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰਦੇ ਹਨ ਅਤੇ ਚੁਰਾਉਂਦੇ ਹਨ। ਕਿਉਂਕਿ ਜਿੱਥੇ ਤੁਹਾਡਾ ਖਜ਼ਾਨਾ ਹੋਵੇਗਾ ਤੁਹਾਡਾ ਦਿਲ ਵੀ ਉੱਥੇ ਹੀ ਹੋਵੇਗਾ।

Free Reading Plans and Devotionals related to ਮੱਤੀ ਦੀ ਇੰਜੀਲ 6:19-21