ਮੱਤੀ ਦੀ ਇੰਜੀਲ 7:15-16
ਮੱਤੀ ਦੀ ਇੰਜੀਲ 7:15-16 PERV
“ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆੜਾਂ ਵਰਗੇ ਹਨ। ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਫ਼ਲਾਂ ਤੋਂ ਪਛਾਣੋਂਗੇ। ਚੰਗੇ ਕੰਮ ਭੈੜੇ ਲੋਕਾਂ ਦੁਆਰਾ ਨਹੀਂ ਹੁੰਦੇ ਜਿਵੇਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਨਹੀਂ ਹੁੰਦੇ ਅਤੇ ਨਾ ਹੀ ਭਖੜ੍ਹੇ ਤੇ ਅੰਜੀਰ ਉਗਦੇ ਹਨ।





