ਮੱਤੀ ਦੀ ਇੰਜੀਲ 7:3-4
ਮੱਤੀ ਦੀ ਇੰਜੀਲ 7:3-4 PERV
“ਤੁਸੀਂ ਆਪਣੇ ਭਰਾ ਦੀ ਅੱਖ ਵਿੱਚ ਉਸ ਧੂੜ ਦੇ ਕਣ ਨੂੰ ਕਿਵੇਂ ਵੇਖ ਸੱਕਦੇ ਹੋਂ ਜਦੋਂ ਕਿ ਤੁਸੀਂ ਆਪਣੀ ਅੱਖ ਵਿੱਚਲੇ ਸ਼ਤੀਰ ਨੂੰ ਨਹੀਂ ਵੇਖਦੇ। ਜਾਂ ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸੱਕਦੇ ਹੋਂ, ‘ਲਿਆ ਮੈਂ ਤੇਰੀ ਅੱਖ ਵਿੱਚੋਂ ਧੂੜ ਦੇ ਕਣ ਨੂੰ ਕੱਢਾਂ’ ਜਦ ਕਿ ਹਾਲੇ ਵੀ ਤੁਹਾਡੀ ਆਪਣੀ ਅੱਖ ਵਿੱਚ ਸ਼ਤੀਰ ਹੈ?





