ਮਰਕੁਸ ਦੀ ਇੰਜੀਲ 14:23-24
ਮਰਕੁਸ ਦੀ ਇੰਜੀਲ 14:23-24 PERV
ਤਾਂ ਉਸ ਨੇ ਦਾਖ ਰਸ ਦਾ ਪਿਆਲਾ ਫ਼ੜਿਆ ਤੇ ਫ਼ਿਰ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤਾ। ਸਭ ਨੇ ਉਸ ਪਿਆਲੇ ਵਿੱਚੋਂ ਉਹ ਦਾਖ ਰਸ ਪੀਤਾ। ਤਾਂ ਫ਼ਿਰ ਯਿਸੂ ਨੇ ਆਖਿਆ, “ਇਹ ਮੇਰਾ ਲਹੂ ਹੈ, ਇਹ ਨਵੇਂ ਕਰਾਰ ਦਾ ਲਹੂ ਹੈ ਜਿਹੜਾ ਬਹੁਤਿਆਂ ਲਈ ਵਹਾਇਆ ਗਿਆ ਹੈ





