ਮਰਕੁਸ ਦੀ ਇੰਜੀਲ 14:27
ਮਰਕੁਸ ਦੀ ਇੰਜੀਲ 14:27 PERV
ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਤੁਸੀਂ ਸਾਰੇ ਆਪਣਾ ਵਿਸ਼ਵਾਸ ਗੁਆ ਲਵੋਂਗੇ। ਇਉਂ ਪੋਥੀਆਂ ਵਿੱਚ ਲਿਖਿਆ ਹੋਇਆ ਹੈ: ‘ਮੈਂ ਆਜੜੀ ਨੂੰ ਮਾਰਾਂਗਾ ਅਤੇ ਭੇਡਾਂ ਖਿੱਲਰ ਜਾਣਗੀਆਂ।’