ਮਰਕੁਸ ਦੀ ਇੰਜੀਲ 2:10-11
ਮਰਕੁਸ ਦੀ ਇੰਜੀਲ 2:10-11 PERV
ਪਰ ਮੈਂ ਤੁਹਾਨੂੰ ਇਹ ਸਾਬਤ ਕਰਾਂਗਾ ਕਿ ਮਨੁੱਖ ਦੇ ਪੁੱਤਰ ਕੋਲ ਧਰਤੀ ਉੱਤੇ ਲੋਕਾਂ ਦੇ ਪਾਪ ਮਾਫ਼ ਕਰਨ ਦੀ ਇਖਤਿਆਰ ਹੈ।” ਤਾਂ ਉਸ ਨੇ ਅਧਰੰਗੀ ਨੂੰ ਆਖਿਆ, “ਮੈਂ ਤੈਨੂੰ ਆਖਦਾ ਹਾਂ, ਉੱਠ ਖੜ੍ਹਾ ਹੋ, ਅਤੇ ਆਪਣਾ ਬਿਸਤਰਾ ਚੁੱਕ ਕੇ ਘਰ ਚੱਲਿਆ ਜਾ।”