ਮਰਕੁਸ ਦੀ ਇੰਜੀਲ 3:28-29
ਮਰਕੁਸ ਦੀ ਇੰਜੀਲ 3:28-29 PERV
“ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਸਾਰੇ ਪਾਪ ਮਾਫ਼ ਕੀਤੇ ਜਾਣਗੇ ਅਤੇ ਜੋ ਵੀ ਉਹ ਪਰਮੇਸ਼ੁਰ ਦੇ ਵਿਰੁੱਧ ਬੋਲੇ ਉਹ ਵੀ ਮਾਫ਼ ਕਰ ਦਿੱਤਾ ਜਾਵੇਗਾ, ਪਰ ਜੇਕਰ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਝ ਆਖਦਾ ਹੈ, ਤਾਂ ਉਹ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਅਤੇ ਉਹ ਹਮੇਸ਼ਾ ਉਸ ਪਾਪ ਦਾ ਦੋਸ਼ੀ ਰਹੇਗਾ।”





