YouVersion Logo
Search Icon

ਮਰਕੁਸ ਦੀ ਇੰਜੀਲ 4:39-40

ਮਰਕੁਸ ਦੀ ਇੰਜੀਲ 4:39-40 PERV

ਯਿਸੂ ਉੱਠਿਆ ਅਤੇ ਉਸ ਨੇ ਹਨੇਰੀ ਅਤੇ ਲਹਿਰਾਂ ਨੂੰ ਹੁਕਮ ਦਿੱਤਾ “ਸ਼ਾਂਤ ਹੋ ਜਾਓ, ਥੰਮ ਜਾਓ।” ਤਾਂ ਹਨੇਰੀ ਰੁਕ ਗਈ ਅਤੇ ਝੀਲ ਸ਼ਾਂਤ ਹੋ ਗਈ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਇੰਨੇ ਘਬਰਾਏ ਹੋਏ ਕਿਉਂ ਹੋ? ਕੀ ਤੁਹਾਨੂੰ ਅਜੇ ਵੀ ਵਿਸ਼ਵਾਸ ਨਹੀਂ?”

Verse Image for ਮਰਕੁਸ ਦੀ ਇੰਜੀਲ 4:39-40

ਮਰਕੁਸ ਦੀ ਇੰਜੀਲ 4:39-40 - ਯਿਸੂ ਉੱਠਿਆ ਅਤੇ ਉਸ ਨੇ ਹਨੇਰੀ ਅਤੇ ਲਹਿਰਾਂ ਨੂੰ ਹੁਕਮ ਦਿੱਤਾ “ਸ਼ਾਂਤ ਹੋ ਜਾਓ, ਥੰਮ ਜਾਓ।” ਤਾਂ ਹਨੇਰੀ ਰੁਕ ਗਈ ਅਤੇ ਝੀਲ ਸ਼ਾਂਤ ਹੋ ਗਈ।
ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਇੰਨੇ ਘਬਰਾਏ ਹੋਏ ਕਿਉਂ ਹੋ? ਕੀ ਤੁਹਾਨੂੰ ਅਜੇ ਵੀ ਵਿਸ਼ਵਾਸ ਨਹੀਂ?”