ਮਰਕੁਸ ਦੀ ਇੰਜੀਲ 6:31
ਮਰਕੁਸ ਦੀ ਇੰਜੀਲ 6:31 PERV
ਬਹੁਤ ਸਾਰੇ ਲੋਕ ਉੱਥੇ ਆਉਂਦੇ ਅਤੇ ਜਾਂਦੇ ਸਨ। ਇਸ ਲਈ ਯਿਸੂ ਅਤੇ ਰਸੂਲਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ। ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੇਰੇ ਨਾਲ ਆਓ, ਅਸੀਂ ਇੱਕਲੇ ਕਿਸੇ ਨਿਵੇਕਲੀ ਥਾਂ ਤੇ ਚੱਲੀਏ ਤਾਂ ਜੋ ਅਸੀਂ ਥੋੜੇ ਸਮੇਂ ਲਈ ਅਰਾਮ ਕਰ ਸੱਕੀਏ।”






