YouVersion Logo
Search Icon

ਮਰਕੁਸ ਦੀ ਇੰਜੀਲ 6:34

ਮਰਕੁਸ ਦੀ ਇੰਜੀਲ 6:34 PERV

ਜਦੋਂ ਯਿਸੂ ਉੱਥੇ ਪਹੁੰਚਿਆ ਤਾਂ ਉਸ ਨੇ ਵੇਖਿਆ ਕਿ ਬਹੁਤ ਸਾਰੇ ਲੋਕ ਉਸਦਾ ਇੰਤਜ਼ਾਰ ਕਰ ਰਹੇ ਸਨ। ਯਿਸੂ ਨੂੰ ਉਨ੍ਹਾਂ ਤੇ ਤਰਸ ਆਇਆ, ਕਿਉਂਕਿ ਉਹ ਬਿਨ ਆਜੜੀ ਦੀਆਂ ਭੇਡਾਂ ਵਾਂਗ ਸਨ। ਤਾਂ ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਬਾਰੇ ਉਪਦੇਸ਼ ਦਿੱਤਾ।