ਮਰਕੁਸ ਦੀ ਇੰਜੀਲ 6:5-6
ਮਰਕੁਸ ਦੀ ਇੰਜੀਲ 6:5-6 PERV
ਯਿਸੂ ਉੱਥੇ ਕੋਈ ਕਰਿਸ਼ਮਾ ਨਾ ਕਰ ਸੱਕਿਆ ਉਸ ਨੇ ਸਿਰਫ਼ ਕੁਝ ਬਿਮਾਰ ਲੋਕਾਂ ਉੱਤੇ ਆਪਣਾ ਹੱਥ ਧਰਕੇ ਉਨ੍ਹਾਂ ਨੂੰ ਚੰਗਾ ਕਰ ਦਿੱਤਾ। ਯਿਸੂ ਹੈਰਾਨ ਹੋਇਆ ਕਿਉਂਕਿ ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਨਹੀਂ ਸੀ। ਫ਼ਿਰ ਉਹ ਉਸ ਜਗ੍ਹਾ ਦੇ ਹੋਰਨਾਂ ਪਿੰਡਾਂ ਵਿੱਚ ਗਿਆ ਅਤੇ ਲੋਕਾਂ ਨੂੰ ਉਪਦੇਸ਼ ਦਿੱਤੇ।





