ਮਰਕੁਸ ਦੀ ਇੰਜੀਲ 7:21-23
ਮਰਕੁਸ ਦੀ ਇੰਜੀਲ 7:21-23 PERV
ਕਿਉਂਕਿ ਇਹੋ ਜਿਹੀਆਂ ਮੰਦੀਆਂ ਗੱਲਾਂ ਮਨੁੱਖ ਦੇ ਦਿਲ ਵਿੱਚੋਂ ਆਉਂਦੀਆਂ ਹਨ ਬੁਰੇ ਵਿੱਚਾਰ, ਜਿਨਸੀ ਪਾਪ, ਚੋਰੀਆਂ, ਕਤਲ, ਵਿਭਚਾਰ, ਸੁਆਰਥਪੁਣਾ, ਬੁਰਾ ਵਿਉਹਾਰ, ਪਾਪੀ ਗੱਲਾਂ, ਧੋਖਾ, ਈਰਖਾ, ਲੋਕਾਂ ਬਾਰੇ ਬੁਰਾ-ਭਲਾ ਕਹਿਣਾ, ਹੰਕਾਰੀ ਬੋਲ ਅਤੇ ਮੂਰੱਖਤਾਈ। ਇਹ ਸਭ ਬੁਰੀਆਂ ਗੱਲਾਂ ਵਿਅਕਤੀ ਦੇ ਅੰਦਰੋਂ ਬਾਹਰ ਨਿਕਲਦੀਆਂ ਹਨ ਅਤੇ ਇਹ ਗੱਲਾਂ ਉਸ ਨੂੰ ਅਸ਼ੁੱਧ ਬਣਾਉਂਦੀਆਂ ਹਨ।”





