YouVersion Logo
Search Icon

ਜ਼ਕਰਯਾਹ 8:16-17

ਜ਼ਕਰਯਾਹ 8:16-17 PERV

ਪਰ ਤੁਸੀਂ ਇਹ ਕੰਮ ਅਵੱਸ਼ ਕਰੋ! ਆਪਣੇ ਗੁਆਂਢੀਆਂ ਨਾਲ ਸੱਚੇ ਰਹੋ। ਜਦੋਂ ਵੀ ਤੁਸੀਂ ਆਪਣੇ ਨਗਰ ’ਚ ਕੋਈ ਫ਼ੈਸਲਾ ਲਵੋ ਤਾਂ ਉਹ ਕੰਮ ਕਰੋ ਜਿਹੜੇ ਤੁਹਾਡੇ ਨਗਰ ਦੇ ਹਿਤ੍ਤ ਵਿੱਚ ਅਤੇ ਅਮਨ ਬਹਾਲ ਕਰਨ ਵਾਲੇ ਹੋਣ। ਆਪਣੇ ਗੁਆਂਢੀਆਂ ਦੇ ਵਿਰੁੱਧ ਉਨ੍ਹਾਂ ਨੂੰ ਦੁੱਖ ਦੇਣ ਵਾਲੀਆਂ ਸਾਜ਼ਿਸ਼ਾਂ ਨਾ ਰਚੋ। ਝੂਠੇ ਇਕਰਾਰ ਨਾ ਕਰੋ। ਤੁਸੀਂ ਭੈੜੇ ਕੰਮਾਂ ਵਿੱਚ ਆਨੰਦ ਨਾ ਮੰਨੋ। ਕਿਉਂ ਕਿ ਮੈਂ ਉਨ੍ਹਾਂ ਕੰਮਾਂ ਨੂੰ ਘਿਰਣਾ ਕਰਦਾ ਹਾਂ।” ਯਹੋਵਾਹ ਨੇ ਅਜਿਹਾ ਆਖਿਆ।

Free Reading Plans and Devotionals related to ਜ਼ਕਰਯਾਹ 8:16-17