1 ਕੁਰਿੰਥੀਆਂ 12:17-19
1 ਕੁਰਿੰਥੀਆਂ 12:17-19 OPCV
ਅਗਰ ਸਾਰਾ ਸਰੀਰ ਅੱਖ ਹੀ ਹੁੰਦਾ ਤਾਂ ਸੁਣਨਾ ਕਿਸ ਨਾਲ ਸੀ? ਅਗਰ ਸਾਰਾ ਸਰੀਰ ਕੰਨ ਹੀ ਹੁੰਦਾ, ਤਾਂ ਸੁੰਘਣਾ ਕਿਸ ਤਰ੍ਹਾਂ ਸੀ। ਪਰ ਹੁਣ ਪਰਮੇਸ਼ਵਰ ਜਿਸ ਪ੍ਰਕਾਰ ਉਸ ਨੂੰ ਚੰਗਾ ਲੱਗਦਾ ਸੀ, ਅੰਗਾਂ ਨੂੰ ਸਰੀਰ ਵਿੱਚ ਇੱਕ-ਇੱਕ ਕਰਕੇ ਨਿਯੁਕਤ ਕੀਤਾ। ਜੇ ਉਹ ਸਾਰੇ ਇੱਕੋ ਹੀ ਅੰਗ ਹੁੰਦੇ ਤਾਂ ਸਰੀਰ ਕਿੱਥੇ ਹੁੰਦਾ?





