1 ਕੁਰਿੰਥੀਆਂ 7:3-4
1 ਕੁਰਿੰਥੀਆਂ 7:3-4 OPCV
ਪਤੀ ਨੂੰ ਆਪਣੀ ਪਤਨੀ ਦੇ ਪ੍ਰਤੀ ਆਪਣਾ ਵਿਆਹੁਤਾ ਫ਼ਰਜ ਨਿਭਾਉਣਾ ਚਾਹੀਦਾ ਹੈ, ਅਤੇ ਇਸੇ ਤਰ੍ਹਾਂ ਪਤਨੀ ਨੂੰ ਵੀ ਆਪਣੇ ਪਤੀ ਦੇ ਪ੍ਰਤੀ ਆਪਣਾ ਫ਼ਰਜ ਨਿਭਾਉਣਾ ਚਾਹੀਦਾ ਹੈ। ਪਤਨੀ ਨੂੰ ਆਪਣੇ ਸਰੀਰ ਉੱਤੇ ਅਧਿਕਾਰ ਨਹੀਂ ਸਗੋਂ ਪਤੀ ਨੂੰ ਹੈ। ਇਸੇ ਤਰ੍ਹਾਂ ਪਤੀ ਨੂੰ ਆਪਣੇ ਸਰੀਰ ਉੱਤੇ ਅਧਿਕਾਰ ਨਹੀਂ ਪਰ ਪਤਨੀ ਨੂੰ ਹੈ।





