2 ਕੁਰਿੰਥੀਆਂ 1:21-22
2 ਕੁਰਿੰਥੀਆਂ 1:21-22 OPCV
ਹੁਣ ਇਹ ਪਰਮੇਸ਼ਵਰ ਹੈ ਜਿਹੜਾ ਸਾਨੂੰ ਅਤੇ ਤੁਹਾਨੂੰ ਦੋਨਾਂ ਨੂੰ ਮਸੀਹ ਵਿੱਚ ਕਾਇਮ ਕਰਦਾ ਹੈ। ਅਤੇ ਉਸ ਨੇ ਸਾਨੂੰ ਮਸਹ ਕੀਤਾ ਹੈ, ਅਤੇ ਉਸ ਨੇ ਸਾਡੇ ਉੱਤੇ ਆਪਣੀ ਮਲਕੀਅਤ ਦੀ ਮੋਹਰ ਲਗਾਈ, ਅਤੇ ਆਪਣੀ ਆਤਮਾ ਨੂੰ ਸਾਡੇ ਦਿਲਾਂ ਵਿੱਚ ਇੱਕ ਜਮ੍ਹਾਂ ਕੀਤੀ ਹੋਈ ਰਾਸ਼ੀ ਦੇ ਰੂਪ ਵਿੱਚ ਪਾਇਆ, ਤਾਂ ਜੋ ਆਉਣ ਵਾਲੇ ਸਮੇਂ ਦੀ ਗਰੰਟੀ ਹੋਵੇ।





