2 ਕੁਰਿੰਥੀਆਂ 3:5-6
2 ਕੁਰਿੰਥੀਆਂ 3:5-6 OPCV
ਇਹ ਨਹੀਂ ਕਿ ਅਸੀਂ ਆਪਣੇ ਆਪ ਵਿੱਚ ਆਪਣੇ ਲਈ ਕੁਝ ਵੀ ਦਾਅਵਾ ਕਰਨ ਦੇ ਕਾਬਲ ਹਾਂ, ਪਰ ਸਾਡੀ ਯੋਗਤਾ ਪਰਮੇਸ਼ਵਰ ਵੱਲੋਂ ਹੈ। ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਯੋਗ ਵੀ ਬਣਾਇਆ ਪਰ ਲਿਖੀ ਗਈ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਹੈ ਪਰ ਪਵਿੱਤਰ ਆਤਮਾ ਜੀਵਨ ਦਿੰਦਾ ਹੈ।





