2 ਕੁਰਿੰਥੀਆਂ 5:18-19
2 ਕੁਰਿੰਥੀਆਂ 5:18-19 OPCV
ਸਭ ਗੱਲਾਂ ਪਰਮੇਸ਼ਵਰ ਤੋਂ ਹਨ, ਜਿਸ ਨੇ ਮਸੀਹ ਦੇ ਰਾਹੀ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਸਾਨੂੰ ਮੇਲ-ਮਿਲਾਪ ਦੀ ਸੇਵਕਾਈ ਦਿੱਤੀ। ਅਰਥਾਤ ਪਰਮੇਸ਼ਵਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ, ਅਤੇ ਮਨੁੱਖਾਂ ਦੇ ਪਾਪਾਂ ਦੀ ਗਿਣਤੀ ਨਹੀਂ ਕਰਦਾ ਅਤੇ ਉਸ ਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।







