ਕੂਚ 21:23-25
ਕੂਚ 21:23-25 OPCV
ਪਰ ਜੇ ਕੋਈ ਗੰਭੀਰ ਚੋਟ ਹੈ, ਤਾਂ ਤੁਹਾਨੂੰ ਜਾਨ ਦੇ ਬਦਲੇ ਜਾਨ ਲੈਣੀ ਚਾਹੀਦੀ ਹੈ, ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਹੱਥ ਦੇ ਬਦਲੇ ਹੱਥ, ਪੈਰ ਦੇ ਬਦਲੇ ਪੈਰ, ਸੜ ਦੇ ਬਦਲੇ ਸਾੜ, ਜ਼ਖ਼ਮ ਦੇ ਬਦਲੇ ਜ਼ਖ਼ਮ, ਸੱਟ ਦੇ ਬਦਲੇ ਸੱਟ।