ਕੂਚ 31:13
ਕੂਚ 31:13 OPCV
“ਇਸਰਾਏਲੀਆਂ ਨੂੰ ਆਖ, ‘ਤੁਹਾਨੂੰ ਮੇਰੇ ਸਬਤ ਦੀ ਪਾਲਣਾ ਕਰਨੀ ਚਾਹੀਦੀ ਹੈ। ਇਹ ਮੇਰੇ ਅਤੇ ਤੁਹਾਡੇ ਵਿਚਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਨਿਸ਼ਾਨੀ ਹੋਵੇਗੀ, ਤਾਂ ਜੋ ਤੁਸੀਂ ਜਾਣ ਸਕੋ ਕਿ ਮੈਂ ਯਾਹਵੇਹ ਹਾਂ, ਜੋ ਤੁਹਾਨੂੰ ਪਵਿੱਤਰ ਬਣਾਉਂਦਾ ਹੈ।