YouVersion Logo
Search Icon

ਕੂਚ 32:1

ਕੂਚ 32:1 OPCV

ਜਦੋਂ ਲੋਕਾਂ ਨੇ ਦੇਖਿਆ ਕਿ ਮੋਸ਼ੇਹ ਨੇ ਪਹਾੜ ਤੋਂ ਹੇਠਾਂ ਆਉਣ ਵਿੱਚ ਬਹੁਤ ਲੰਮਾ ਸਮਾਂ ਲਾ ਦਿੱਤਾ ਹੈ, ਤਾਂ ਉਹ ਲੋਕ ਹਾਰੋਨ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਬੋਲੇ, “ਆ, ਸਾਡੇ ਲਈ ਦੇਵਤਾ ਬਣਾ ਜਿਹੜਾ ਸਾਡੇ ਅੱਗੇ-ਅੱਗੇ ਚੱਲੇ। ਕਿਉਂ ਜੋ ਇਹ ਮੋਸ਼ੇਹ ਜਿਹੜਾ ਸਾਨੂੰ ਮਿਸਰ ਦੇਸ਼ ਵਿੱਚੋਂ ਤਾਂ ਕੱਢ ਲਿਆਇਆ, ਪਰ ਸਾਨੂੰ ਨਹੀਂ ਪਤਾ ਕਿ ਉਸਨੂੰ ਕੀ ਹੋਇਆ ਹੈ।”