ਕੂਚ 32:5-6
ਕੂਚ 32:5-6 OPCV
ਜਦੋਂ ਹਾਰੋਨ ਨੇ ਇਹ ਦੇਖਿਆ, ਉਸਨੇ ਵੱਛੇ ਦੇ ਸਾਹਮਣੇ ਇੱਕ ਜਗਵੇਦੀ ਬਣਾਈ ਅਤੇ ਘੋਸ਼ਣਾ ਕੀਤੀ, “ਕੱਲ੍ਹ ਯਾਹਵੇਹ ਲਈ ਇੱਕ ਤਿਉਹਾਰ ਹੋਵੇਗਾ।” ਇਸ ਲਈ ਅਗਲੇ ਦਿਨ ਲੋਕ ਤੜਕੇ ਉੱਠੇ ਅਤੇ ਹੋਮ ਦੀਆਂ ਭੇਟਾਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ। ਇਸ ਤੋਂ ਬਾਅਦ ਉਹ ਖਾਣ-ਪੀਣ ਲਈ ਬੈਠ ਗਏ ਅਤੇ ਖੜ੍ਹੇ ਹੋ ਕੇ ਹੱਸਣ ਖੇਡਣ ਲੱਗੇ।





