ਕੂਚ 33:16-17
ਕੂਚ 33:16-17 OPCV
ਕਿਸੇ ਨੂੰ ਕਿਵੇਂ ਪਤਾ ਲੱਗੇਗਾ ਕਿ ਤੁਸੀਂ ਮੇਰੇ ਅਤੇ ਆਪਣੇ ਲੋਕਾਂ ਨਾਲ ਪ੍ਰਸੰਨ ਹੋ ਜਦੋਂ ਤੱਕ ਤੂੰ ਸਾਡੇ ਨਾਲ ਨਹੀਂ ਜਾਂਦਾ? ਤੇਰੀ ਹਜ਼ੂਰੀ ਹੀ ਮੈਨੂੰ ਅਤੇ ਤੇਰੇ ਲੋਕਾਂ ਨੂੰ ਧਰਤੀ ਦੇ ਸਾਰੇ ਲੋਕਾਂ ਨਾਲੋਂ ਵੱਖਰਾ ਕਰੇਗੀ?” ਅਤੇ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ, “ਮੈਂ ਉਹੀ ਕਰਾਂਗਾ ਜੋ ਤੂੰ ਮੰਗਿਆ ਹੈ, ਕਿਉਂਕਿ ਮੈਂ ਤੇਰੇ ਤੋਂ ਪ੍ਰਸੰਨ ਹਾਂ ਅਤੇ ਮੈਂ ਤੈਨੂੰ ਤੇਰੇ ਨਾਮ ਨਾਲ ਜਾਣਦਾ ਹਾਂ।”





