ਕੂਚ 6:8-9
ਕੂਚ 6:8-9 OPCV
ਅਤੇ ਮੈਂ ਤੁਹਾਨੂੰ ਉਸ ਧਰਤੀ ਉੱਤੇ ਲਿਆਵਾਂਗਾ ਜਿਸ ਦੀ ਮੈਂ ਹੱਥ ਚੁੱਕ ਕੇ ਅਬਰਾਹਾਮ, ਇਸਹਾਕ ਅਤੇ ਯਾਕੋਬ ਨੂੰ ਦੇਣ ਦੀ ਸਹੁੰ ਖਾਧੀ ਸੀ, ਮੈਂ ਤੁਹਾਨੂੰ ਇਹ ਮਿਲਖ ਵਿੱਚ ਦਿਆਂਗਾ। ਮੈਂ ਹੀ ਯਾਹਵੇਹ ਹਾਂ।’ ” ਮੋਸ਼ੇਹ ਨੇ ਇਸਰਾਏਲੀਆਂ ਨੂੰ ਇਸ ਬਾਰੇ ਦੱਸਿਆ, ਪਰ ਉਹਨਾਂ ਨੇ ਨਿਰਾਸ਼ਾ ਅਤੇ ਸਖ਼ਤ ਮਿਹਨਤ ਦੇ ਕਾਰਨ ਉਸ ਦੀ ਗੱਲ ਨਹੀਂ ਸੁਣੀ।





