ਗਲਾਤੀਆਂ 5:22-23
ਗਲਾਤੀਆਂ 5:22-23 OPCV
ਪਰ ਪਵਿੱਤਰ ਆਤਮਾ ਦਾ ਫ਼ਲ ਪਿਆਰ, ਅਨੰਦ, ਸ਼ਾਂਤੀ, ਸਹਿਣਸ਼ੀਲਤਾ, ਦਿਆਲਤਾ, ਭਲਾਈ, ਵਫ਼ਾਦਾਰੀ ਹੈ, ਕੋਮਲਤਾ ਅਤੇ ਸਵੈ-ਨਿਯੰਤਰਣ। ਅਜਿਹੀਆਂ ਚੀਜ਼ਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।