YouVersion Logo
Search Icon

ਉਤਪਤ 45:4

ਉਤਪਤ 45:4 OPCV

ਤਦ ਯੋਸੇਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੇ ਨੇੜੇ ਆਓ। ਜਦੋਂ ਉਹਨਾਂ ਨੇ ਅਜਿਹਾ ਕੀਤਾ, ਉਸਨੇ ਆਖਿਆ, “ਮੈਂ ਤੁਹਾਡਾ ਭਰਾ ਯੋਸੇਫ਼ ਹਾਂ, ਜਿਸਨੂੰ ਤੁਸੀਂ ਮਿਸਰ ਵਿੱਚ ਵੇਚ ਦਿੱਤਾ ਸੀ।