ਮਲਾਕੀ 3:10
ਮਲਾਕੀ 3:10 OPCV
ਸਾਰੇ ਦਸਵੰਧ ਮੇਰੇ ਭਵਨ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ। ਮੈਨੂੰ ਇਸ ਵਿੱਚ ਪਰਖੋ” ਸਰਵਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ, “ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲ੍ਹਦਾ ਹਾਂ ਕਿ ਨਹੀਂ, ਤਾਂ ਕਿ ਤੁਹਾਡੇ ਲਈ ਬਰਕਤ ਵਰ੍ਹਾਵਾਂ ਇੱਥੋਂ ਤੱਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ।









