ਮਲਾਕੀ 3:11-12
ਮਲਾਕੀ 3:11-12 OPCV
ਮੈਂ ਕੀੜਿਆਂ ਨੂੰ ਤੁਹਾਡੀਆਂ ਫ਼ਸਲਾਂ ਨੂੰ ਖਾ ਜਾਣ ਤੋਂ ਝਿੜਕਾਂਗਾ ਅਤੇ ਤੁਹਾਡੇ ਅੰਗੂਰੀ ਪੈਲੀ ਵਿੱਚ ਸਮੇਂ ਤੋਂ ਪਹਿਲਾਂ ਫਲ ਨਾ ਡਿੱਗਣਗੇ,” ਸਰਬਸ਼ਕਤੀਮਾਨ ਯਾਹਵੇਹ ਦਾ ਇਹ ਕਹਿਣਾ ਹੈ। “ਤਦ ਸਾਰੀਆਂ ਕੌਮਾਂ ਤੈਨੂੰ ਮੁਬਾਰਕ ਆਖਣਗੀਆਂ, ਕਿਉਂਕਿ ਤੁਸੀਂ ਇੱਕ ਖੁਸ਼ੀ ਦਾ ਦੇਸ਼ ਹੋਵੋਗੇ,” ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ।





