ਮਲਾਕੀ 4:5-6
ਮਲਾਕੀ 4:5-6 OPCV
“ਵੇਖੋ, ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ ਇਸ ਤੋਂ ਪਹਿਲਾਂ ਕਿ ਯਾਹਵੇਹ ਦਾ ਵੱਡਾ ਅਤੇ ਭਿਆਨਕ ਦਿਨ ਆਵੇ। ਉਹ ਮਾਪਿਆਂ ਦੇ ਮਨਾਂ ਨੂੰ ਉਹਨਾਂ ਦੇ ਬੱਚਿਆਂ ਵੱਲ ਅਤੇ ਬੱਚਿਆਂ ਦੇ ਮਨਾਂ ਨੂੰ ਉਹਨਾਂ ਦੇ ਮਾਪਿਆਂ ਵੱਲ ਮੋੜ ਦੇਵੇਗਾ। ਨਹੀਂ ਤਾਂ ਮੈਂ ਆ ਕੇ ਧਰਤੀ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ।”







