ਮੀਕਾਹ 4:3
ਮੀਕਾਹ 4:3 OPCV
ਉਹ ਬਹੁਤ ਸਾਰੇ ਲੋਕਾਂ ਵਿੱਚ ਨਿਆਂ ਕਰੇਗਾ, ਅਤੇ ਦੂਰ-ਦੂਰ ਦੀਆਂ ਤਕੜੀਆਂ ਕੌਮਾਂ ਦੇ ਝਗੜਿਆਂ ਦਾ ਨਿਪਟਾਰਾ ਕਰੇਗਾ। ਉਹ ਆਪਣੀਆਂ ਤਲਵਾਰਾਂ ਨੂੰ ਕੁੱਟ-ਕੁੱਟ ਕੇ ਫਾਲੇ ਬਣਾਉਣਗੇ ਅਤੇ ਆਪਣੇ ਬਰਛਿਆਂ ਨੂੰ ਕੁੰਡੀਆਂ ਬਣਾ ਲੈਣਗੇ। ਕੌਮ-ਕੌਮ ਦੇ ਵਿਰੁੱਧ ਤਲਵਾਰ ਨਹੀਂ ਚੁੱਕੇਗੀ, ਨਾ ਉਹ ਹੁਣ ਯੁੱਧ ਲਈ ਤਿਆਰੀ ਕਰਨਗੇ।





