ਜ਼ਕਰਯਾਹ 8:16-17
ਜ਼ਕਰਯਾਹ 8:16-17 OPCV
ਇਹ ਉਹ ਕੰਮ ਹਨ ਜੋ ਤੁਹਾਨੂੰ ਕਰਨੇ ਚਾਹੀਦੇ ਹਨ: ਅਤੇ ਇੱਕ ਦੂਸਰੇ ਨਾਲ ਸੱਚ ਬੋਲਣਾ ਚਾਹੀਦਾ ਹੈ, ਅਤੇ ਆਪਣੀਆਂ ਅਦਾਲਤਾਂ ਵਿੱਚ ਸੱਚਾ ਅਤੇ ਸਹੀ ਨਿਰਣਾ ਕਰੋ; ਇੱਕ-ਦੂਜੇ ਦੇ ਵਿਰੁੱਧ ਬੁਰਿਆਈ ਦੀ ਵਿਉਂਤ ਨਾ ਬਣਾਓ ਅਤੇ ਝੂਠੀ ਸਹੁੰ ਖਾਣ ਨਾਲ ਪਿਆਰ ਨਾ ਕਰੋ। ਮੈਂ ਇਸ ਸਭ ਤੋਂ ਨਫ਼ਰਤ ਕਰਦਾ ਹਾਂ,” ਯਾਹਵੇਹ ਦਾ ਵਾਕ ਹੈ।





