1
ਰੋਮੀਆਂ 15:13
ਪੰਜਾਬੀ ਮੌਜੂਦਾ ਤਰਜਮਾ
PCB
ਉਮੀਦ ਦਾ ਪਰਮੇਸ਼ਵਰ ਤੁਹਾਨੂੰ ਤੁਹਾਡੇ ਵਿਸ਼ਵਾਸ ਵਿੱਚ ਸਾਰੀ ਖੁਸ਼ੀ ਅਤੇ ਸ਼ਾਂਤੀ ਨਾਲ ਭਰ ਦੇਵੇ, ਤਾਂ ਜੋ ਤੁਸੀਂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਉਮੀਦ ਵਿੱਚ ਭਰਪੂਰ ਹੋ ਸਕੋ।
তুলনা করুন
ਰੋਮੀਆਂ 15:13 অন্বেষণ করুন
2
ਰੋਮੀਆਂ 15:4
ਕਿਉਂਕਿ ਜੋ ਕੁਝ ਪਹਿਲਾਂ ਹੀ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਗਿਆ ਸੀ ਉਹ ਸਾਨੂੰ ਸਿਖਾਉਣ ਲਈ ਲਿਖਿਆ ਗਿਆ ਸੀ, ਤਾਂ ਜੋ ਸਹਿਣਸ਼ੀਲਤਾ ਦੁਆਰਾ ਸਿਖਾਇਆ ਗਿਆ ਪਵਿੱਤਰ ਸ਼ਾਸਤਰ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ।
ਰੋਮੀਆਂ 15:4 অন্বেষণ করুন
3
ਰੋਮੀਆਂ 15:5-6
ਪਰਮੇਸ਼ਵਰ ਜੋ ਧੀਰਜ ਅਤੇ ਦਿਲਾਸਾ ਦਿੰਦਾ ਹੈ, ਤੁਹਾਨੂੰ ਇੱਕ-ਦੂਜੇ ਪ੍ਰਤੀ ਉਹੋ ਜਿਹਾ ਰਵੱਈਆ ਦੇਵੇ ਜੋ ਮਸੀਹ ਯਿਸ਼ੂ ਦਾ ਸੀ, ਤਾਂ ਜੋ ਇੱਕ ਮਨ ਅਤੇ ਇੱਕ ਆਵਾਜ਼ ਨਾਲ ਤੁਸੀਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਰਮੇਸ਼ਵਰ ਅਤੇ ਪਿਤਾ ਦੀ ਵਡਿਆਈ ਕਰ ਸਕੋ।
ਰੋਮੀਆਂ 15:5-6 অন্বেষণ করুন
4
ਰੋਮੀਆਂ 15:7
ਇੱਕ-ਦੂਜੇ ਨੂੰ ਸਵੀਕਾਰ ਕਰੋ, ਜਿਵੇਂ ਕਿ ਮਸੀਹ ਨੇ ਤੁਹਾਨੂੰ ਸਵੀਕਾਰ ਕੀਤਾ ਹੈ, ਤਾਂ ਜੋ ਪਰਮੇਸ਼ਵਰ ਦੀ ਉਸਤਤ ਹੋਵੇ।
ਰੋਮੀਆਂ 15:7 অন্বেষণ করুন
5
ਰੋਮੀਆਂ 15:2
ਸਾਡੇ ਵਿੱਚੋਂ ਹਰ ਇੱਕ ਨੂੰ ਆਪਣੇ ਗੁਆਂਢੀ ਦੀ ਖੁਸ਼ਹਾਲੀ ਨੂੰ ਉਸ ਦੀ ਭਲਾਈ ਅਤੇ ਤਰੱਕੀ ਲਈ ਖੁਸ਼ ਹੋਣਾ ਚਾਹੀਦਾ ਹੈ।
ਰੋਮੀਆਂ 15:2 অন্বেষণ করুন