বাইবেল এ্যাপ লোগো
সার্চ আইকন

ਰਸੂਲਾਂ 15:8-9

ਰਸੂਲਾਂ 15:8-9 PCB

ਪਰਮੇਸ਼ਵਰ, ਜਿਹੜਾ ਦਿਲਾਂ ਨੂੰ ਜਾਣਦਾ ਹੈ, ਅਤੇ ਉਸ ਨੇ ਉਨ੍ਹਾਂ ਨੂੰ ਪਵਿੱਤਰ ਆਤਮਾ ਦੇ ਕੇ ਦਿਖਾਇਆ ਕਿ ਉਸ ਨੇ ਉਨ੍ਹਾਂ ਨੂੰ ਸਵੀਕਾਰ ਕੀਤਾ, ਜਿਵੇਂ ਉਸ ਨੇ ਸਾਡੇ ਨਾਲ ਵੀ ਕੀਤਾ। ਪਰਮੇਸ਼ਵਰ ਨੇ ਸਾਡੇ ਅਤੇ ਉਨ੍ਹਾਂ ਵਿਚਕਾਰ ਕੋਈ ਭੇਦ ਨਹੀਂ ਕੀਤਾ, ਕਿਉਂਕਿ ਉਸ ਨੇ ਨਿਹਚਾ ਨਾਲ ਉਨ੍ਹਾਂ ਦੇ ਦਿਲਾਂ ਨੂੰ ਸ਼ੁੱਧ ਕੀਤਾ।

ਰਸੂਲਾਂ 15:8-9 এর সাথে সম্পর্কিত বিনামূল্যের পাঠ পরিকল্পনা ও আরাধনা সহায়িকা