বাইবেল এ্যাপ লোগো
সার্চ আইকন

ਰੋਮੀਆਂ 1:20

ਰੋਮੀਆਂ 1:20 PCB

ਜਦੋਂ ਤੋਂ ਇਹ ਸੰਸਾਰ ਬਣਾਇਆ ਗਿਆ ਹੈ, ਲੋਕਾਂ ਨੇ ਧਰਤੀ ਅਤੇ ਅਕਾਸ਼ ਨੂੰ ਵੇਖਿਆ ਹੈ। ਹਰ ਚੀਜ਼ ਦੁਆਰਾ ਜੋ ਪਰਮੇਸ਼ਵਰ ਨੇ ਬਣਾਇਆ ਹੈ, ਉਹ ਉਸਦੇ ਅਦਿੱਖ ਗੁਣਾਂ ਅਤੇ ਉਸਦੀ ਸਦੀਪਕ ਸ਼ਕਤੀ ਅਤੇ ਪਰਮੇਸ਼ਵਰੀ ਸੁਭਾਉ ਨੂੰ ਸਪੱਸ਼ਟ ਤੌਰ ਤੇ ਵੇਖ ਸਕਦੇ ਹਨ। ਇਸ ਲਈ ਉਹਨਾਂ ਕੋਲ ਪਰਮੇਸ਼ਵਰ ਨੂੰ ਨਾ ਜਾਣਨ ਦਾ ਕੋਈ ਬਹਾਨਾ ਨਹੀਂ ਹੈ।

ਰੋਮੀਆਂ 1:20 এর জন্য ভিডিও

ਰੋਮੀਆਂ 1:20 এর জন্য আয়াত চিত্রসমূহ

ਰੋਮੀਆਂ 1:20 - ਜਦੋਂ ਤੋਂ ਇਹ ਸੰਸਾਰ ਬਣਾਇਆ ਗਿਆ ਹੈ, ਲੋਕਾਂ ਨੇ ਧਰਤੀ ਅਤੇ ਅਕਾਸ਼ ਨੂੰ ਵੇਖਿਆ ਹੈ। ਹਰ ਚੀਜ਼ ਦੁਆਰਾ ਜੋ ਪਰਮੇਸ਼ਵਰ ਨੇ ਬਣਾਇਆ ਹੈ, ਉਹ ਉਸਦੇ ਅਦਿੱਖ ਗੁਣਾਂ ਅਤੇ ਉਸਦੀ ਸਦੀਪਕ ਸ਼ਕਤੀ ਅਤੇ ਪਰਮੇਸ਼ਵਰੀ ਸੁਭਾਉ ਨੂੰ ਸਪੱਸ਼ਟ ਤੌਰ ਤੇ ਵੇਖ ਸਕਦੇ ਹਨ। ਇਸ ਲਈ ਉਹਨਾਂ ਕੋਲ ਪਰਮੇਸ਼ਵਰ ਨੂੰ ਨਾ ਜਾਣਨ ਦਾ ਕੋਈ ਬਹਾਨਾ ਨਹੀਂ ਹੈ।ਰੋਮੀਆਂ 1:20 - ਜਦੋਂ ਤੋਂ ਇਹ ਸੰਸਾਰ ਬਣਾਇਆ ਗਿਆ ਹੈ, ਲੋਕਾਂ ਨੇ ਧਰਤੀ ਅਤੇ ਅਕਾਸ਼ ਨੂੰ ਵੇਖਿਆ ਹੈ। ਹਰ ਚੀਜ਼ ਦੁਆਰਾ ਜੋ ਪਰਮੇਸ਼ਵਰ ਨੇ ਬਣਾਇਆ ਹੈ, ਉਹ ਉਸਦੇ ਅਦਿੱਖ ਗੁਣਾਂ ਅਤੇ ਉਸਦੀ ਸਦੀਪਕ ਸ਼ਕਤੀ ਅਤੇ ਪਰਮੇਸ਼ਵਰੀ ਸੁਭਾਉ ਨੂੰ ਸਪੱਸ਼ਟ ਤੌਰ ਤੇ ਵੇਖ ਸਕਦੇ ਹਨ। ਇਸ ਲਈ ਉਹਨਾਂ ਕੋਲ ਪਰਮੇਸ਼ਵਰ ਨੂੰ ਨਾ ਜਾਣਨ ਦਾ ਕੋਈ ਬਹਾਨਾ ਨਹੀਂ ਹੈ।

ਰੋਮੀਆਂ 1:20 এর সাথে সম্পর্কিত বিনামূল্যের পাঠ পরিকল্পনা ও আরাধনা সহায়িকা