বাইবেল এ্যাপ লোগো
সার্চ আইকন

ਰੋਮੀਆਂ 10:11-13

ਰੋਮੀਆਂ 10:11-13 PCB

ਜਿਵੇਂ ਕਿ ਪਵਿੱਤਰ ਸ਼ਾਸਤਰ ਆਖਦਾ ਹੈ, “ਜਿਹੜਾ ਵਿਅਕਤੀ ਮਸੀਹ ਉੱਤੇ ਵਿਸ਼ਵਾਸ ਕਰਦਾ ਹੈ ਉਹ ਕਦੇ ਸ਼ਰਮਿੰਦਾ ਨਾ ਹੋਵੇਗਾ।” ਯਹੂਦੀ ਅਤੇ ਗੈਰ-ਯਹੂਦੀ ਵਿੱਚ ਕੋਈ ਅੰਤਰ ਨਹੀਂ ਹੈ। ਉਹੀ ਪ੍ਰਭੂ ਸਾਰਿਆਂ ਦਾ ਮਾਲਕ ਹੈ ਅਤੇ ਜੋ ਉਸ ਨੂੰ ਪੁਕਾਰਦਾ ਹੈ ਉਹਨਾਂ ਨੂੰ ਅਸੀਸਾਂ ਦਿੰਦਾ ਹੈ। ਇਸ ਲਈ, “ਹਰੇਕ ਜਿਹੜਾ ਵੀ ਪ੍ਰਭੂ ਦਾ ਨਾਮ ਲੈ ਕੇ ਪੁਕਾਰਦਾ ਹੈ ਉਹ ਬਚਾਇਆ ਜਾਵੇਗਾ।”

ਰੋਮੀਆਂ 10:11-13 এর সাথে সম্পর্কিত বিনামূল্যের পাঠ পরিকল্পনা ও আরাধনা সহায়িকা