বাইবেল এ্যাপ লোগো
সার্চ আইকন

ਰੋਮੀਆਂ 3:10-12

ਰੋਮੀਆਂ 3:10-12 PCB

ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: “ਕੋਈ ਵੀ ਧਰਮੀ ਨਹੀਂ, ਇੱਕ ਵੀ ਨਹੀਂ; ਕੋਈ ਵੀ ਨਹੀਂ ਜੋ ਸਮਝਦਾ; ਕੋਈ ਵੀ ਨਹੀਂ ਜੋ ਪਰਮੇਸ਼ਵਰ ਨੂੰ ਭਾਲਦਾ ਹੈ। ਸਾਰੇ ਪਰਮੇਸ਼ਵਰ ਤੋਂ ਦੂਰ ਹਨ, ਉਹ ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ, ਕੋਈ ਵੀ ਭਲਾਈ ਨਹੀਂ ਕਰਦਾ, ਇੱਕ ਵੀ ਨਹੀਂ।”

এ সম্পর্কিত ভিডিও

ਰੋਮੀਆਂ 3:10-12 এর সাথে সম্পর্কিত বিনামূল্যের পাঠ পরিকল্পনা ও আরাধনা সহায়িকা