1
ਉਤਪਤ 7:1
ਪਵਿੱਤਰ ਬਾਈਬਲ O.V. Bible (BSI)
PUNOVBSI
ਫੇਰ ਯਹੋਵਾਹ ਨੇ ਨੂਹ ਨੂੰ ਆਖਿਆ ਕਿ ਤੂੰ ਅਰ ਤੇਰਾ ਸਾਰਾ ਟੱਬਰ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਆਪਣੇ ਅੱਗੇ ਏਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ
Compara
Explorar ਉਤਪਤ 7:1
2
ਉਤਪਤ 7:24
ਡੇਢ ਸੌ ਦਿਨਾਂ ਤੀਕਰ ਧਰਤੀ ਉੱਤੇ ਪਾਣੀ ਹੀ ਪਾਣੀ ਰਿਹਾ।।
Explorar ਉਤਪਤ 7:24
3
ਉਤਪਤ 7:11
ਨੂਹ ਦੇ ਜੀਵਣ ਦੇ ਛੇ ਸੌਵੇਂ ਵਰਹੇ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ ਹੀ ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਰ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ
Explorar ਉਤਪਤ 7:11
4
ਉਤਪਤ 7:23
ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ ਕੀ ਆਦਮੀ ਕੀ ਡੰਗਰ ਕੀ ਘਿੱਸਰਨ ਵਾਲਾ ਤੇ ਕੀ ਅਕਾਸ਼ ਦਾ ਪੰਛੀ ਮਿਟ ਗਿਆ । ਓਹ ਧਰਤੀ ਤੋਂ ਮਿਟ ਹੀ ਗਏ ਪਰ ਨੂਹ ਅਰ ਓਹ ਜੋ ਉਸ ਦੇ ਨਾਲ ਕਿਸ਼ਤੀ ਵਿੱਚ ਸਨ ਬਚ ਰਹੇ
Explorar ਉਤਪਤ 7:23
5
ਉਤਪਤ 7:12
ਅਤੇ ਧਰਤੀ ਉੱਤੇ ਚਾਲੀ ਦਿਨ ਅਰ ਚਾਲੀ ਰਾਤ ਵਰਖਾ ਹੁੰਦੀ ਰਹੀ
Explorar ਉਤਪਤ 7:12