1
ਰਸੂਲਾਂ ਦੇ ਕਰਤੱਬ 11:26
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਤੇ ਇਸ ਤਰ੍ਹਾਂ ਹੋਇਆ ਜੋ ਉਹ ਪੂਰਾ ਇੱਕ ਸਾਲ ਕਲੀਸਿਯਾ ਦੇ ਨਾਲ ਇਕੱਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ।
Compara
Explorar ਰਸੂਲਾਂ ਦੇ ਕਰਤੱਬ 11:26
2
ਰਸੂਲਾਂ ਦੇ ਕਰਤੱਬ 11:23-24
ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ। ਕਿਉਂਕਿ ਉਹ ਭਲਾ ਮਨੁੱਖ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ ਸੀ, ਬਹੁਤ ਸਾਰੇ ਲੋਕ ਪ੍ਰਭੂ ਦੇ ਨਾਲ ਮਿਲ ਗਏ।
Explorar ਰਸੂਲਾਂ ਦੇ ਕਰਤੱਬ 11:23-24
3
ਰਸੂਲਾਂ ਦੇ ਕਰਤੱਬ 11:17-18
ਇਸ ਲਈ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸੇ ਤਰ੍ਹਾਂ ਦੀ ਦਾਤ ਦਿੱਤੀ ਜਿਸ ਤਰ੍ਹਾਂ ਦੀ ਸਾਨੂੰ ਵੀ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕੀਤਾ ਤਾਂ ਫੇਰ ਮੈਂ ਕੌਣ ਸੀ ਜੋ ਪਰਮੇਸ਼ੁਰ ਨੂੰ ਰੋਕ ਸਕਦਾ? ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖ਼ਸ਼ੀ ਹੈ!।
Explorar ਰਸੂਲਾਂ ਦੇ ਕਰਤੱਬ 11:17-18