1
ਰਸੂਲਾਂ ਦੇ ਕਰਤੱਬ 16:31
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ।
Compara
Explorar ਰਸੂਲਾਂ ਦੇ ਕਰਤੱਬ 16:31
2
ਰਸੂਲਾਂ ਦੇ ਕਰਤੱਬ 16:25-26
ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ। ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ।
Explorar ਰਸੂਲਾਂ ਦੇ ਕਰਤੱਬ 16:25-26
3
ਰਸੂਲਾਂ ਦੇ ਕਰਤੱਬ 16:30
ਅਤੇ ਉਨ੍ਹਾਂ ਨੂੰ ਬਾਹਰ ਲਿਆ ਕੇ ਕਿਹਾ, ਹੇ ਮਹਾਂ ਪੁਰਖੋ, ਮੈਂ ਹੁਣ ਕੀ ਕਰਾਂ ਤਾਂ ਜੋ ਮੁਕਤੀ ਪ੍ਰਾਪਤ ਕਰਾਂ?
Explorar ਰਸੂਲਾਂ ਦੇ ਕਰਤੱਬ 16:30
4
ਰਸੂਲਾਂ ਦੇ ਕਰਤੱਬ 16:27-28
ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਦੋਂ ਕੈਦਖ਼ਾਨੇ ਦੇ ਬੂਹੇ ਖੁੱਲ੍ਹੇ ਵੇਖੇ, ਤਾਂ ਇਹ ਸਮਝ ਕੇ, ਕਿ ਕੈਦੀ ਭੱਜ ਗਏ ਹੋਣਗੇ, ਤਲਵਾਰ ਨਾਲ ਆਪਣੇ ਆਪ ਨੂੰ ਮਾਰਨ ਲੱਗਾ। ਪਰ ਪੌਲੁਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, ਆਪਣੇ ਆਪ ਨੂੰ ਕੁਝ ਨੁਕਸਾਨ ਨਾ ਪਹੁੰਚਾ, ਕਿਉਂਕਿ ਅਸੀਂ ਸਭ ਇੱਥੇ ਹੀ ਹਾਂ!
Explorar ਰਸੂਲਾਂ ਦੇ ਕਰਤੱਬ 16:27-28