1
ਰਸੂਲਾਂ ਦੇ ਕਰਤੱਬ 17:27
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ।
Compara
Explorar ਰਸੂਲਾਂ ਦੇ ਕਰਤੱਬ 17:27
2
ਰਸੂਲਾਂ ਦੇ ਕਰਤੱਬ 17:26
ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ
Explorar ਰਸੂਲਾਂ ਦੇ ਕਰਤੱਬ 17:26
3
ਰਸੂਲਾਂ ਦੇ ਕਰਤੱਬ 17:24
ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ।
Explorar ਰਸੂਲਾਂ ਦੇ ਕਰਤੱਬ 17:24
4
ਰਸੂਲਾਂ ਦੇ ਕਰਤੱਬ 17:31
ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।
Explorar ਰਸੂਲਾਂ ਦੇ ਕਰਤੱਬ 17:31
5
ਰਸੂਲਾਂ ਦੇ ਕਰਤੱਬ 17:29
ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ।
Explorar ਰਸੂਲਾਂ ਦੇ ਕਰਤੱਬ 17:29