1
ਰਸੂਲਾਂ ਦੇ ਕਰਤੱਬ 2:38
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।
Compara
Explorar ਰਸੂਲਾਂ ਦੇ ਕਰਤੱਬ 2:38
2
ਰਸੂਲਾਂ ਦੇ ਕਰਤੱਬ 2:42
ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।
Explorar ਰਸੂਲਾਂ ਦੇ ਕਰਤੱਬ 2:42
3
ਰਸੂਲਾਂ ਦੇ ਕਰਤੱਬ 2:4
ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ।
Explorar ਰਸੂਲਾਂ ਦੇ ਕਰਤੱਬ 2:4
4
ਰਸੂਲਾਂ ਦੇ ਕਰਤੱਬ 2:2-4
ਅਤੇ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਵੇਂ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ, ਅਤੇ ਉਸ ਨਾਲ ਸਾਰਾ ਘਰ ਜਿੱਥੇ ਉਹ ਬੈਠੇ ਸਨ, ਭਰ ਗਿਆ। ਅਤੇ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰ ਗਈਆਂ। ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ।
Explorar ਰਸੂਲਾਂ ਦੇ ਕਰਤੱਬ 2:2-4
5
ਰਸੂਲਾਂ ਦੇ ਕਰਤੱਬ 2:46-47
ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ-ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ। ਅਤੇ ਪਰਮੇਸ਼ੁਰ ਦੀ ਉਸਤਤ ਕਰਦੇ, ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੂ ਹਰੇਕ ਦਿਨ ਉਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਮਿਲਾ ਦਿੰਦਾ ਸੀ।
Explorar ਰਸੂਲਾਂ ਦੇ ਕਰਤੱਬ 2:46-47
6
ਰਸੂਲਾਂ ਦੇ ਕਰਤੱਬ 2:17
ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।
Explorar ਰਸੂਲਾਂ ਦੇ ਕਰਤੱਬ 2:17
7
ਰਸੂਲਾਂ ਦੇ ਕਰਤੱਬ 2:44-45
ਅਤੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ ਉਹ ਸਭ ਇਕੱਠੇ ਰਹਿੰਦੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ। ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਜਿਸ ਤਰ੍ਹਾਂ ਕਿਸੇ ਨੂੰ ਲੋੜ ਹੁੰਦੀ ਸੀ, ਉਹਨਾਂ ਨੂੰ ਵੰਡ ਦਿੰਦੇ ਸਨ।
Explorar ਰਸੂਲਾਂ ਦੇ ਕਰਤੱਬ 2:44-45
8
ਰਸੂਲਾਂ ਦੇ ਕਰਤੱਬ 2:21
ਅਤੇ ਅਜਿਹਾ ਹੋਵੇਗਾ ਕਿ ਹਰੇਕ ਜੋ ਪ੍ਰਭੂ ਦਾ ਨਾਮ ਪੁਕਾਰੇਗਾ ਉਹ ਬਚਾਇਆ ਜਾਵੇਗਾ।
Explorar ਰਸੂਲਾਂ ਦੇ ਕਰਤੱਬ 2:21
9
ਰਸੂਲਾਂ ਦੇ ਕਰਤੱਬ 2:20
ਪ੍ਰਭੂ ਦੇ ਵੱਡੇ ਤੇ ਪ੍ਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ
Explorar ਰਸੂਲਾਂ ਦੇ ਕਰਤੱਬ 2:20