1
ਰਸੂਲਾਂ ਦੇ ਕਰਤੱਬ 24:16
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਮੈਂ ਆਪ ਵੀ ਇਸ ਵਿੱਚ ਯਤਨ ਕਰਦਾ ਹਾਂ ਜੋ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਕਦੇ ਮੇਰਾ ਮਨ ਮੈਨੂੰ ਦੋਸ਼ੀ ਨਾ ਠਹਿਰਾਵੇ।
Compara
Explorar ਰਸੂਲਾਂ ਦੇ ਕਰਤੱਬ 24:16
2
ਰਸੂਲਾਂ ਦੇ ਕਰਤੱਬ 24:25
ਜਦੋਂ ਉਹ ਧਰਮ, ਸੰਜਮ ਅਤੇ ਹੋਣ ਵਾਲੀ ਅਦਾਲਤ ਦੇ ਬਾਰੇ ਬਚਨ ਸੁਣਾ ਰਿਹਾ ਸੀ ਤਾਂ ਫ਼ੇਲਿਕਸ ਡਰ ਗਿਆ ਅਤੇ ਉੱਤਰ ਦਿੱਤਾ ਕਿ ਹੁਣ ਤੂੰ ਜਾ, ਫਿਰ ਜਦੋਂ ਮੈਂ ਵਿਹਲਾ ਹੋਵਾਂਗਾ ਤਾਂ ਤੈਨੂੰ ਬੁਲਾਵਾਂਗਾ।
Explorar ਰਸੂਲਾਂ ਦੇ ਕਰਤੱਬ 24:25