1
ਰਸੂਲਾਂ ਦੇ ਕਰਤੱਬ 7:59-60
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਉਨ੍ਹਾਂ ਨੇ ਇਸਤੀਫ਼ਾਨ ਉੱਤੇ ਪਥਰਾਹ ਕੀਤਾ ਜਦੋਂ ਉਹ ਬੇਨਤੀ ਕਰਦਾ ਹੋਇਆ ਇਹ ਆਖਦਾ ਸੀ ਕਿ ਹੇ ਪ੍ਰਭੂ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ! ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ l
Compara
Explorar ਰਸੂਲਾਂ ਦੇ ਕਰਤੱਬ 7:59-60
2
ਰਸੂਲਾਂ ਦੇ ਕਰਤੱਬ 7:49
ਸਵਰਗ ਮੇਰਾ ਸਿੰਘਾਸਣ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਪ੍ਰਭੂ ਆਖਦਾ ਹੈ, ਅਤੇ ਮੇਰੀ ਅਰਾਮਗਾਹ ਕਿੱਥੇ ਹੋਵੇਗੀ?
Explorar ਰਸੂਲਾਂ ਦੇ ਕਰਤੱਬ 7:49
3
ਰਸੂਲਾਂ ਦੇ ਕਰਤੱਬ 7:57-58
ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ। ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ ਅਤੇ ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।
Explorar ਰਸੂਲਾਂ ਦੇ ਕਰਤੱਬ 7:57-58