1
ਉਤ 25:23
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਤਦ ਯਹੋਵਾਹ ਨੇ ਉਸ ਨੂੰ ਆਖਿਆ, ਤੇਰੀ ਕੁੱਖ ਵਿੱਚ ਦੋ ਕੌਮਾਂ ਹਨ ਅਤੇ ਤੇਰੀ ਕੁੱਖੋਂ ਹੀ ਓਹ ਦੋਵੇਂ ਜਾਤੀਆਂ ਵੱਖਰੀਆਂ ਹੋ ਜਾਣਗੀਆਂ ਅਤੇ ਇੱਕ ਜਾਤੀ ਦੂਜੀ ਜਾਤੀ ਨਾਲੋਂ ਬਲਵੰਤ ਹੋਵੇਗੀ ਅਤੇ ਵੱਡਾ ਛੋਟੇ ਦੀ ਸੇਵਾ ਕਰੇਗਾ।
Compara
Explorar ਉਤ 25:23
2
ਉਤ 25:30
ਤਦ ਏਸਾਓ ਨੇ ਯਾਕੂਬ ਨੂੰ ਆਖਿਆ, ਇਸੇ ਲਾਲ ਦਾਲ ਵਿੱਚੋਂ ਮੈਨੂੰ ਵੀ ਖਾਣ ਨੂੰ ਦੇ, ਕਿਉਂ ਜੋ ਮੈਂ ਥੱਕਿਆ ਹੋਇਆ ਹਾਂ। ਇਸੇ ਕਾਰਨ ਉਸ ਦਾ ਨਾਮ ਅਦੋਮ ਪੈ ਗਿਆ।
Explorar ਉਤ 25:30
3
ਉਤ 25:21
ਇਸਹਾਕ ਨੇ ਯਹੋਵਾਹ ਕੋਲੋਂ ਆਪਣੀ ਪਤਨੀ ਲਈ ਬੇਨਤੀ ਕੀਤੀ ਕਿਉਂ ਜੋ ਉਹ ਬਾਂਝ ਸੀ, ਤਦ ਯਹੋਵਾਹ ਨੇ ਉਸ ਦੀ ਬੇਨਤੀ ਸੁਣੀ ਅਤੇ ਰਿਬਕਾਹ ਉਸ ਦੀ ਪਤਨੀ ਗਰਭਵਤੀ ਹੋਈ।
Explorar ਉਤ 25:21
4
ਉਤ 25:32-33
ਏਸਾਓ ਨੇ ਆਖਿਆ, ਵੇਖ, ਮੈਂ ਮਰ ਰਿਹਾ ਹਾਂ। ਇਹ ਪਹਿਲੌਠਾ ਹੋਣਾ ਮੇਰੇ ਕਿਸ ਕੰਮ ਦਾ ਹੈ? ਯਾਕੂਬ ਨੇ ਆਖਿਆ, ਤੂੰ ਅੱਜ ਮੇਰੇ ਕੋਲ ਸਹੁੰ ਖਾਹ, ਤਾਂ ਉਸ ਨੇ ਸਹੁੰ ਖਾਧੀ ਅਤੇ ਆਪਣੇ ਪਹਿਲੌਠੇ ਹੋਣ ਦਾ ਹੱਕ ਯਾਕੂਬ ਕੋਲ ਵੇਚ ਦਿੱਤਾ।
Explorar ਉਤ 25:32-33
5
ਉਤ 25:26
ਉਸ ਦੇ ਬਾਅਦ ਉਸ ਦਾ ਭਰਾ ਨਿੱਕਲਿਆ ਅਤੇ ਉਸ ਦੇ ਹੱਥ ਨੇ ਏਸਾਓ ਦੀ ਅੱਡੀ ਫੜੀ ਹੋਈ ਸੀ, ਤਾਂ ਉਸ ਦਾ ਨਾਮ ਯਾਕੂਬ ਰੱਖਿਆ ਗਿਆ। ਜਦ ਰਿਬਕਾਹ ਨੇ ਉਨ੍ਹਾਂ ਨੂੰ ਜਨਮ ਦਿੱਤਾ ਉਸ ਸਮੇਂ ਇਸਹਾਕ ਸੱਠ ਸਾਲ ਦਾ ਸੀ।
Explorar ਉਤ 25:26
6
ਉਤ 25:28
ਇਸਹਾਕ ਏਸਾਓ ਨੂੰ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਲਈ ਸ਼ਿਕਾਰ ਫੜ੍ਹ ਕੇ ਲਿਆਉਂਦਾ ਸੀ ਪਰ ਰਿਬਕਾਹ ਯਾਕੂਬ ਨੂੰ ਪਿਆਰ ਕਰਦੀ ਸੀ।
Explorar ਉਤ 25:28