1
ਉਤ 41:16
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਤਦ ਯੂਸੁਫ਼ ਨੇ ਫ਼ਿਰਊਨ ਨੂੰ ਉੱਤਰ ਦਿੱਤਾ, ਇਹ ਮੇਰੀ ਸ਼ਕਤੀ ਨਹੀਂ। ਪਰਮੇਸ਼ੁਰ ਹੀ ਫ਼ਿਰਊਨ ਨੂੰ ਸ਼ਾਂਤੀ ਦਾ ਉੱਤਰ ਦੇਵੇਗਾ।
Compara
Explorar ਉਤ 41:16
2
ਉਤ 41:38
ਇਸ ਲਈ ਫ਼ਿਰਊਨ ਨੇ ਆਪਣੇ ਕਰਮਚਾਰੀਆਂ ਨੂੰ ਆਖਿਆ, ਭਲਾ, ਸਾਨੂੰ ਇਸ ਵਰਗਾ ਕੋਈ ਹੋਰ ਮਨੁੱਖ ਲੱਭੇਗਾ ਜਿਸ ਵਿੱਚ ਪਰਮੇਸ਼ੁਰ ਦਾ ਆਤਮਾ ਹੈ?
Explorar ਉਤ 41:38
3
ਉਤ 41:39-40
ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਕਿਉਂ ਜੋ ਇਹ ਸਭ ਕੁਝ ਪਰਮੇਸ਼ੁਰ ਨੇ ਤੇਰੇ ਉੱਤੇ ਪਰਗਟ ਕੀਤਾ, ਇਸ ਲਈ ਤੇਰੇ ਜਿਹਾ ਸਿਆਣਾ ਅਤੇ ਬੁੱਧਵਾਨ ਕੋਈ ਨਹੀਂ। ਤੂੰ ਮੇਰੇ ਘਰ ਉੱਤੇ ਅਧਿਕਾਰੀ ਹੋਵੇਂਗਾ ਅਤੇ ਮੇਰੀ ਸਾਰੀ ਪਰਜਾ ਤੇਰੇ ਆਖੇ ਦੇ ਅਨੁਸਾਰ ਚੱਲੇਗੀ। ਸਿਰਫ਼ ਰਾਜ ਗੱਦੀ ਵਿੱਚ ਮੈਂ ਤੇਰੇ ਨਾਲੋਂ ਵੱਡਾ ਹੋਵਾਂਗਾ।
Explorar ਉਤ 41:39-40
4
ਉਤ 41:52
ਦੂਜੇ ਦਾ ਨਾਮ ਇਹ ਆਖ ਕੇ ਇਫ਼ਰਾਈਮ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਮੇਰੇ ਦੁੱਖ ਦੇ ਦੇਸ਼ ਵਿੱਚ ਫਲਦਾਰ ਬਣਾਇਆ ਹੈ।
Explorar ਉਤ 41:52
5
ਉਤ 41:51
ਯੂਸੁਫ਼ ਨੇ ਪਹਿਲੌਠੇ ਦਾ ਨਾਮ ਮਨੱਸ਼ਹ ਰੱਖਿਆ ਕਿਉਂ ਜੋ ਉਸ ਨੇ ਆਖਿਆ ਕਿ ਪਰਮੇਸ਼ੁਰ ਨੇ ਮੈਨੂੰ ਮੇਰੇ ਸਾਰੇ ਕਸ਼ਟ ਅਤੇ ਮੇਰੇ ਪਿਤਾ ਦਾ ਸਾਰਾ ਘਰ ਭੁਲਾ ਦਿੱਤਾ ਹੈ।
Explorar ਉਤ 41:51